100+ ਪੰਜਾਬੀ ਰੋਮਾਂਟਿਕ ਸਟੇਟਸ -Romantic Status Shayari in Punjabi 2023

Spread the love

100+ ਪੰਜਾਬੀ ਰੋਮਾਂਟਿਕ ਸਟੇਟਸ – Romantic Status Shayari in Punjabi 2023

ਹੈਲੋ ਦੋਸਤੋ, ਜੇਕਰ ਤੁਸੀਂ ਪੰਜਾਬੀ ਰੋਮਾਂਟਿਕ ਲਵ ਸਟੇਟਸ ਲੱਭ ਰਹੇ ਹੋ, ਤਾਂ ਤੁਸੀਂ ਸਹੀ ਜਗ੍ਹਾ ‘ਤੇ ਹੋ, ਇਸ ਪੋਸਟ ਵਿੱਚ ਤੁਹਾਨੂੰ ਬਹੁਤ ਸਾਰੇ ਬਹੁਤ ਵਧੀਆ ਪੰਜਾਬੀ ਰੋਮਾਂਟਿਕ ਲਵ ਸਟੇਟਸ ਮਿਲਣਗੇ ਉਹ ਵੀ ਪੰਜਾਬੀ ਫੌਂਟ ਵਿੱਚ। ਉਮੀਦ ਹੈ ਕਿ ਤੁਹਾਨੂੰ ਇਹ ਪੋਸਟ ਪਸੰਦ ਆਵੇਗੀ।

 Romantic Status in Punjabi for Whatsapp & Facebook 2023

ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏCopy

ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.Copy

ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .Copy

ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀCopy

ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇCopy

ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏCopy

ਹੋਵੇ ਜੇ ਮਹਿਬੂਬ ਕਿਸੇ ਦਾ ਤੇਰੇ ਵਾਂਗੂ ਸੋਹਣਾ,
ਰੱਬ ਦਾ ਸ਼ੁਕਰਗੁਜ਼ਾਰ ਬੰਦੇ ਨੂੰ ਚਾਹੀਦਾ ਫਿਰ ਹੋਣਾ 😍 !!Copy

 ਰੱਬਾ ਤੂੰ ਵੀ ਕਦੇ ਦੂਰ ਹੋ ਕੇ ਦੇਖੀ ਆਪਣੀ,
ਸਭ ਤੋਂ ਪਿਆਰੀ ਚੀਜ਼ ਤੋ..
ਫੇਰ ਦੱਸੀਂ ਰੋਨਾ ਆਂਉਦਾ ਕੇ ਨਹੀਂ💔💔 !!Copy

 #ਮੇਰੀ🙆 ਨੀਵੀਂ👇 ਪਾਈ😁 ਅੱਖ 👀ਵੀ ਕੁਝ 👐ਕਹਿੰਦੀ 😱ਆ,
ਕਿਸਮਤ😜 ਵਾਲੇ ਨੇ😊 ਉਹ👆, ਜਿੰਨਾ👥 ਦੀ ਅੱਖ👀 ਵਿੱਚ ਸਾਡੀ 🙆ਅੱਖ👀 ਪੈਂਦੀ 😘ਆ !!Copy

 ਤੇਰੇ #Bina ਜੀਨ ਦੀ ਗੱਲ..
ਬੜੀ ਅੋਖੀ #Lgdi😍😥 !!Copy

 #ਸੂਰਤ ਤਾਂ ਸਿਰਫ ਅੱਖਾਂ ਦੀ ਰੀਝ ਪੂਰੀ ਕਰਦੀ ਅਾ,
ੲਿਹ ਤਾਂ ਮਨ ਦੀ ਤੱਕਣੀ ਹੁੰਦੀ ਜੋ #ਸੀਰਤ ਨੂੰ ਨਾਪਦੀ ਹੈ😊 !!Copy

ਸੋਹਣੇਆ😍 ਸੱਜਣਾ ਜੇ ਤੇਰੇ ਨਾਲ ਯਾਰੀ ✌ਨਾ ਹੁੰਦੀ,
ਤਾ ਸੋਂਹ ਤੇਰੀ 😐ਸਾਨੂੰ ਜਿੰਦਗੀ ਐਣੀ ਪਿਆਰੀ 😍ਨਾ ਹੁੰਦੀ !!Copy

 ਜਦੋ ਤੇਰੇ ਹੱਥ 👐ਵਿੱਚ ਮੇਰਾ ਹੱਥ ਹੁੰਦਾ,
ਸੋਂਹ ਰੱਬ ਦੀ ਉਹ Time🕓 ਬੜਾ ਅੱਤ ਹੁੰਦਾ😘 !!Copy

 ਹੁਣ ਤਾਂ 💖💖 ਦਿਲ ਵੀ😄 ਧਮਕੀ ਦਿੰਦਾ ਹੈ ਮੈਨੂੰ,
ਕਹਿੰਦਾ ਉਸਨੂੰ 🤣🙇🙇 ਯਾਦ ਕਰ ਨਹੀ ਤਾਂ ਮੈ
💗💗ਧੜਕਣਾ ਬੰਦ ਕਰ ਦੂੰ !!Copy

 ਰਿਸ਼ਤਾ ਤੇਰਾ 👉 ਜਾਨ ਮੇਰੀ 👫 , ਰੱਖੀ ਬਸ ਇੱਦਾ ਹੀ ਪੁਗਾਕੇ ਸੱਜਣਾ, 💋 ❤
ਤੇਰੇ ਹੱਥਾ ਵਿੱਚ ਹੱਥ ਮੇਰਾ 👫 , ਛੱਡੀ ਨਾ ਕਦੇ ਵੀ ਇਹ ਸਾਥ ਸੱਜਣਾ !!Copy

Top 100+ Attitude quotes for girls Ignite Your Feed with Swagger

 ਰੂਹਾਂ ਵਾਲਾ ਮੇਲ ਸੱਚੀ ਰੱਬ ਨੇ ਕਰਵਾਇਆ ਏ👫, 💖🌙
ਚੰਨ ਤੋਂ ਵੀ ਸੋਹਣਾ👌ਯਾਰ ਮੇਰੀ ਝੋਲੀ ਪਾਇਆ ਏ !!Copy

Love Status in Punjabi for Whatsapp, facebook, Instagram

 ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ !! 😘Copy

ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇCopy

ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆCopy

ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈCopy

ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ ੳੁਤੇ ਲਿਖਣਾ.. °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘Copy

ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾCopy

ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….😘Copy

ਨੀ ਅਸੀਂ 👮 ਸੱਚੇ ਪਿਅਾਰਾਂ ❤ ਵਾਲੇ ਹਾਂ. , ਕਦੇ ਕਿਸੇ ਦਾ time⏰ ਨੀ ਚੱਕੀ ਦਾ . ਕੱਪੜੇ 👖👕ਮੈਲੇ ਪਾ ਸਕਦੇ ਅਾ , ਪਰ dil ❤ ਨੂੰ ਸਾਫ ਰੱਖੀ ਦਾCopy

ਤੂੰ ਹੀ ਸੀ ਤੂੰ ਹੀ ਏ ਤੂੰ ਹੀ ਰਹੇਂਗੀCopy

Air India Express & Air Asia unveil fresh brand identity, aircraft livery.

ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ…♥♥Copy

ਗੱਲ ਤਾਂ ਸਾਰੀ 👥 ਜਜ਼ਬਾਤਾਂ ਦੀ ਅਾ, ਕੲੀ ਵਾਰੀ ਪਿਅਾਰ 👪 ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾCopy

ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇCopy

ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜCopy

ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!Copy

👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ ! 👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰCopy

ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ….. ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ….!Copy

ਇਸ਼ਕ ਕਦੇ ਝੂਠਾ ਨਹੀ ਹੁੰਦਾ…ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ…!!Copy

ਮੈਂ ਮਾਂ ਵਾਸਤੇ ਕੀ ਲਿੱਖਾ 💕💕 ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ 💕💕Copy

ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾCopy

100+Motivational Status For WhatsApp that Inspire You

ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏCopy

💞ਸਾਡੇ ਉਤੇ ਹੱਕ ਵੀ👫 ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..😘Copy

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾCopy

ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!Copy

ਜ਼ਿੰਦਗੀ ਬਹੁਤ ਸੋਹਣੀ ਹੈ…ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆCopy

ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾCopy

ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂCopy

ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾCopy

punjabi status,punjabi love status,new punjabi shayari 2022,punjabi shayari,punjabi love shayari,romentic punjabi shayari,punjabi love shayari status,love punjabi shayari status,punjabi shayari whatsapp status,romantic shayari,whatsapp status,serial romantic status,love punjabi shayari,romantic video status,romantic status video,south serial romantic status,romantic couple status,punjabi shayari for love,sad punjabi status,punjabi song status

True Punjabi Love Status

ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।Copy

ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉCopy

ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।Copy

ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..Copy

ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏCopy

ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥCopy

ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.Copy

ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂCopy

ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆCopy

ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇCopy

ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆCopy

ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ , ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇCopy

ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾ ਮੈ ਹੁਣ ਉਮਰਾ ਤੱਕ ਨਿਭਾਵਾਗੀCopy

ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾCopy

ਚਿੱਤ ਮੇਰਾ ਤੇ ਚੇਤਾ ਤੇਰਾ ❤Copy

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।Copy

ਕਿਥੋ ਤਲਾਸ਼ kareGi ” mere ” ਜਿਹੇ ਸਖਸ਼ ਨੂੰ…..ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..Copy

ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।Copy

ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.Copy

ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?Copy

♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀCopy

👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆCopy

ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..‪‬Copy

ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।Copy

 ਤੇਰੇ ਬਿਨਾ ਜੀਣਾ ਸਜ਼ਾ ਹੋ ਗਿਆ, 💕
ਵੇ ਸਾਨੂੰ ਇਸ਼ਕ ਤੇਰੇ ਦਾ ਨਸ਼ਾ ਹੋ ਗਿਆ💞 !!Copy

 👰🏼ਸੋਹਣੀਏ ਨੀ ਦਿੱਲ ਵੱਟੇ💞 ਲੈਣਾਂ ਤੇਰਾ ਦਿੱਲ 💘ਦੱਸ ਦੲੈਂ ਗੀ ਕੇ ਨਈਂਂ..
😎ਅਸੀਂ ਕਦੇ ਆਖੀਏ ਜੇ ਕੱਲੀ 💑ਕਿੱਤੇ ਮਿੱਲ ਕੁੱਝ ਕਹੈ ਗੀ ਕੇ 🤷‍♀️ਨਈਂਂਂਂਂ !!Copy

Two Line Punjabi Status

 ਭਾੰਵੇ🚗ਗੱਡੀਆੰ ਤੇ💪ਲੋਗੋ ਲਾ ✌ਮੰਡੀਰ ਰੱਖਦੀ,
〰ਮੁੱਛ ਕਾਰਾਂ ਨਾਲੋਂ #ਮਰਦਾਂ 👳 ਦੇ ਮੂੰਹ ਤੇ ਜੱਚਦੀ !!Copy

ਮੈਨੂੰ # ਕਹਿੰਦੀ ਜੇ # ਮੈ😒ਰੁੱਸ # ਗਈ ਤੇ
ਤੁਹਾਨੁੰ👉 # ਮਨਾਣਾ❌ ਨੀ ਆਣਾ,
#ਮੈਂ ਕਿਹਾ ਕਮਲੀਏ # ਮਨਾਉਣ ਦੀ ਗੱਲ ਛੱਡ,
ਤੇਰੇ👰ਤੋਂ ਤਾਂ # ਰੁਸਿਆ ਹੀ ਨੀ # ਜਾਨਾ😃👉😊 !!Copy

 ਜਿਸਦੇ ਲਫ਼ਜ਼ਾਂ 😏ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ,😍
ਬਹੁਤ ਨਸੀਬਾਂ😉 ਨਾਲ ਇੱਦਾ ਦਾ ਸਾਨੂੰ ਸ਼ਕਸ ਮਿਲਦਾ ਹੈ !!😍Copy

 ਹਰ ਵੇਲੇ ਮੈਂ ਖਿਆਲ ੳੁਹਦੇ ਚੱਕੀ ਫਿਰਦੀ,😍
ਮੇਰੀ ਬੇਬੇ ਦਾ ਜਵਾੲੀ, ਬੜਾ ਅੱਤ ਲੱਗਦਾ🙈 !!Copy

ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂCopy

ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾCopy

ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈCopy

ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ, ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ..।Copy

ਮੇਰੀਆਂ ਸੋਚਾਂ ਨੇ ਖੁਦਕਸ਼ੀ ਕਰ ਲਈ..! ਚੰਦ ਰਿਸ਼ਤਿਆਂ ਨੂੰ ਜ਼ਿੰਦਗੀ ਦੇਣ ਲਈ.. !Copy

ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇCopy

ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋCopy

ਤੇਰੀ 👀ਅੱਖੀਆ ‘ਚ ਨੂਰ ਕਿੰਨਾ 😍ਸਾਰਾ
ਗੱਲਾਂ ‘ਚ ਸਕੂਨ ਸੀ ਸੱਜਨਾ..☺☺
ਮੈਂਨੂੰ ਲੱਗਿਆ ਅੱਲ੍ਹਾ ਨੀ ਅਵਾਜ਼ ਮਾਰੀ
ਬੁਲਾਇਆ ਮੈਂਨੂੰ .. ਤੂੰ ਸੀ ਸੱਜਣਾ ..😍😍 !!
#Ego😏 ਦੀਖਾ ਕੇ ਕੋਈ # ਰਿਸ਼ਤਾ💔 ਤੋੜਨ ਨਾਲੋੋ # ਚੰਗਾ ਹੈ,
ਕੇ # ਅਫਸੋਸ_ਮੰਗ ਕੇ ਓ ਰਿਸ਼ਤਾ🤝 # ਨਿਭਾਇਆ ਜਾਵੇ 👉😊 !Copy

ਪਾਣੀ 🌊 ਵਿੱਚ # ਫੁੱਲ 🌷ਤਰਦਾ😉,
ਸਾਂਭ ਸਾਂਭ 😱 ਤੈਨੂ ਰੱਖੀਏ👫,
ਏਹੀ ਸਾਡਾ✌ # ਦਿਲ 💟ਕਰਦਾ😁 !!Copy

 ਇਹ ਲਾਇਫ ਵੀ ਕੋਈ ਲਾਈਫ ਹੈ🙆‍♀️,
ਉਹ ਮੇਰੇ ਸੋਹਰੇ ਘਰ ਬੈਠਾ, ਤੇ ਮੈਂ ਉਸਦੇ !!😜Copy

 ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇCopy

ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣCopy

ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥Copy

ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।Copy

ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇCopy

ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥCopy

ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ ….ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂCopy

ਕਈ 😊 ਵਾਰ ਜੋ☝ #ਸਾਹਮਣੇ👀 ਤੋਂ #ਜਿਕਰ 🙏ਨਹੀ ❌ਕਰਦੇ,
ਉਹ 👆ਅੰਦਰੋਂ 💟ਅੰਦਰੀ #ਫਿਕਰ😊 ਬਹੁਤ ਕਰਦੇ 👍 ਨੇ !!Copy

ਐਨੀ 👆 # ਸੋਹਣੀ 😍ਤੇ # ਸੁਣੱਖੀ👌 ਤੇਰੀ # ਨਾਰ 🙆ਆ,Copy

ਵੇ ਭਾਗਾ😇 ਵਾਲਾ ਤੂੰ # ਮੁੰਡਿਆ🙎 !!Copy

 ਖੂਬਸੁਰਤ ਤਾ ਕੋਈ ਨੀ ਹੁੰਦਾ, ਖੂਬਸੁਰਤ ਸਿਰਫ ਖਿਆਲ ਹੁੰਦਾ ਏ,
ਸ਼ਕਲ ਸੂਰਤ ਤਾ ਰੱਬ ਦੀਆ ਦਾਤਾ, ਦਿਲ ਮਿਲਿਆ ਦਾ ਸਵਾਲ ਹੁੰਦਾ ਏ !!Copy

ਮੇਰੇ ਹੱਥਾਂ ‘ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ‘ ਚ ਕਟ ਜਾਵੇਗਾCopy

ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇCopy

ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂCopy

ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋCopy

ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇCopy

ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏCopy

ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂCopy

ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇCopy

ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ

Leave a Reply

%d bloggers like this: